Thursday, October 17, 2024
Google search engine
HomeDeshਕੇ ਕਵਿਤਾ ਨੇ ਈਡੀ ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਲਈ...

ਕੇ ਕਵਿਤਾ ਨੇ ਈਡੀ ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਲਈ ਵਾਪਸ, ਇਹ ਹੈ ਵਜ੍ਹਾ

ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ ਈਡੀ ਨੇ ਹਾਲ ਹੀ ਵਿਚ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ 15 ਮਾਰਚ ਨੂੰ ਦਿੱਲੀ ਲਿਆਂਦਾ ਗਿਆ ਸੀ। ਸੂਤਰਾਂ ਮੁਤਾਬਿਕ ਕਵਿਤਾ ਨੇ ਸੁਪਰੀਮ ਕੋਰਟ ‘ਚ ਪਾਈ ਆਪਣੀ ਪਟੀਸ਼ਨ ‘ਚ ਆਪਣੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਸੀ।

ਬੀਆਰਐੱਸ ਐੱਮਐੱਲਸੀ ਕੇ ਕਵਿਤਾ ਨੇ ਆਪਣੀ ਗ੍ਰਿਫਤਾਰੀ ਦੇ ਮੱਦੇਨਜ਼ਰ ਦਿੱਲੀ ਆਬਕਾਰੀ ਬੇਨਿਯਮੀਆਂ ਕੇਸ ਵਿਚ ਈਡੀ ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਜ਼ਿਕਰਯੋਗ ਹੈ ਕਿ ਬੀਆਰਐੱਸ ਨੇਤਾ ਕੇ ਕਵਿਤਾ ਨੇ ਦਿੱਲੀ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ ਈਡੀ ਨੇ ਹਾਲ ਹੀ ਵਿਚ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ 15 ਮਾਰਚ ਨੂੰ ਦਿੱਲੀ ਲਿਆਂਦਾ ਗਿਆ ਸੀ। ਸੂਤਰਾਂ ਮੁਤਾਬਿਕ ਕਵਿਤਾ ਨੇ ਸੁਪਰੀਮ ਕੋਰਟ ‘ਚ ਪਾਈ ਆਪਣੀ ਪਟੀਸ਼ਨ ‘ਚ ਆਪਣੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments