ਸ਼ਰਾਬ ਘੁਟਾਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਭਾਜਪਾ ਨੇ ਹਮਲਾ ਬੋਲਿਆ ਹੈ। ਈਡੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਭਾਜਪਾ ਆਗੂ ਸੰਬਿਤ ਪਾਤਰਾ ਨੇ ਕਿਹਾ ਕਿ ਜੋ ਲੋਕ ਘੁਟਾਲੇ ਕਰਨਗੇ, ਉਨ੍ਹਾਂ ਨੂੰ ਜੇਲ੍ਹ ਜਾਣਾ ਹੀ ਪਵੇਗਾ।

ਭਾਜਪਾ ਬੁਲਾਰੇ ਨੇ ਅੱਗੇ ਕਿਹਾ ਕਿ ਗਲਤ ਕੰਮ ਕਰਨ ਵਾਲਿਆਂ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਜੋ ਜੈਸਾ ਕਰੇਗਾ, ਉਸ ਨੂੰ ਵੈਸਾ ਹੀ ਭਰਨਾ ਭਰੇਗਾ।