ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਇਹ ਤੈਅ ਹੋਣਾ ਅਜੇ ਬਾਕੀ ਹੈ ਕਿ ਕੀ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਕਈ ਨੋਟਿਸਾਂ ਨੂੰ ਨਜ਼ਰਅੰਦਾਜ਼ ਕਰਨਾ ਕੇਜਰੀਵਾਲ ਨੂੰ ਮਹਿੰਗਾ ਸਾਬਤ ਹੋਵੇਗਾ ਜਾਂ ਨਹੀਂ? ਕੇਜਰੀਵਾਲ ED ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ?
ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਦੇ ਸਭ ਤੋਂ ਵੱਡੇ ਨੇਤਾ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਹੋਏ। ਅਦਾਲਤ ਨੇ 15 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ਅਤੇ 1 ਲੱਖ ਰੁਪਏ ਦੀ ਸਕਿਓਰਟੀ ‘ਤੇ ਜ਼ਮਾਨਤ ਦਿੱਤੀ।