Tuesday, December 23, 2025
Google search engine
HomeCrimeਪਿੰਡ ਕੋਟਲਾ ਗੁੱਜਰਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ, ਮਾਪਿਆਂ...

ਪਿੰਡ ਕੋਟਲਾ ਗੁੱਜਰਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ, ਮਾਪਿਆਂ ਦਾ ਸੀਂ ਇਕਲੌਤਾ ਪੁੱਤਰ ਮ੍ਰਿਤਕ

ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਸਵਿੰਦਰ ਸਿੰਘ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਲੜਕਾ ਜਸ਼ਨਪ੍ਰੀਤ ਸਿੰਘ 20 ਕੱਲ ਸ਼ਾਮ ਨੂੰ 6 ਕੁ ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ਤੇ ਪਿੰਡ ਸੰਗਤਪੁਰਾ ਵਿਖੇ ਪੈਟਰੋਲ ਪੰਪ ਤੋਂ ਤੇਲ ਪਵਾਉਣ ਗਿਆ ਜਿੱਥੋਂ ਉਹ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਪਿੰਡ ਭੰਗਵਾਂ ਵਿਖੇ ਨਸ਼ਾ ਕਰਨ ਗਿਆ ਸੀ ਨਸ਼ੇ ਦੀ ਡੋਜ ਜਿਆਦਾ ਹੋਣ ਕਰ ਕੇ ਉਸ ਦੀ ਮੌਤ ਹੋ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments