Sunday, December 21, 2025
Google search engine
HomeDeshਭਾਜਪਾ ਨੇ ਜਾਰੀ ਕੀਤੀ 10ਵੀਂ ਲਿਸਟ, ਜਾਣੋ ਕਿੱਥੋਂ ਕਿਹੜਾ ਉਮੀਦਵਾਰ ਐਲਾਨਿਆ

ਭਾਜਪਾ ਨੇ ਜਾਰੀ ਕੀਤੀ 10ਵੀਂ ਲਿਸਟ, ਜਾਣੋ ਕਿੱਥੋਂ ਕਿਹੜਾ ਉਮੀਦਵਾਰ ਐਲਾਨਿਆ

BJP ਨੇ ਅੱਜ ਉਮੀਦਵਾਰਾਂ ਦੀ 10ਵੀਂ ਲਿਸਟ ਜਾਰੀ ਕੀਤੀ ਹੈ ਜਿਸ ਵਿਚ ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਇਸ ਵਾਰ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਜਗ੍ਹਾ ਸੰਜੇ ਟੰਡਨ ਨੂੰ ਟਿਕਟ ਦਿੱਤੀ ਹੈ।

 ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ 9 ਉਮੀਦਵਾਰਾਂ ਨੂੰ ਟਿਕਟਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ‘ਚ ਪਾਰਟੀ ਨੇ ਯੂਪੀ, ਬੰਗਾਲ ਤੇ ਚੰਡੀਗੜ੍ਹ ਦੀਆਂ ਸਾਰੀਆਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਸੰਜੇ ਟੰਡਨ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਹੈ, ਉਥੇ ਹੀ ਬੰਗਾਲ ਦੀ ਆਸਨਸੋਲ ਸੀਟ ਤੋਂ ਐੱਸਐੱਸ ਆਹਲੂਵਾਲੀਆ ਨੂੰ ਟਿਕਟ ਦਿੱਤੀ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਗਈ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments