ਮਹਾਰਾਸ਼ਟਰ ਦੇ ਅਹਿਮਦਨਗਰ ਦੇ ਵਾਡਕੀ ਪਿੰਡ ਵਿਚ ਦੇਰ ਰਾਤ ਇਕ ਖੰਡਰ ਖੂਹ (ਬਾਇਓਗੈਸ ਟੋਏ ਵਜੋਂ ਵਰਤੇ ਜਾਣ ਵਾਲੇ) ਵਿਚ ਡਿੱਗੀ ਬਿੱਲੀ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਅਹਿਮਦਨਗਰ ਦੇ ਨੇਵਾਸਾ ਥਾਣੇ ਦੇ ਸੀਨੀਅਰ ਪੁਲਿਸ ਅਧਿਕਾਰੀ ਧਨੰਜੈ ਯਾਦਵ ਅਨੁਸਾਰ, ‘ਬਚਾਅ ਟੀਮ ਨੇ ਉਨ੍ਹਾਂ ਛੇ ਲੋਕਾਂ ਵਿੱਚੋਂ ਪੰਜ ਦੀਆਂ ਲਾਸ਼ਾਂ ਬਚਾਅ ਬਰਾਮਦ ਕਰ ਲਈਆਂ ਗਈਅਂ ਹਨ।
ਮਹਾਰਾਸ਼ਟਰ ਦੇ ਅਹਿਮਦਨਗਰ ਦੇ ਵਾਡਕੀ ਪਿੰਡ ਵਿਚ ਦੇਰ ਰਾਤ ਇਕ ਖੰਡਰ ਖੂਹ (ਬਾਇਓਗੈਸ ਟੋਏ ਵਜੋਂ ਵਰਤੇ ਜਾਣ ਵਾਲੇ) ਵਿਚ ਡਿੱਗੀ ਬਿੱਲੀ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਅਹਿਮਦਨਗਰ ਦੇ ਨੇਵਾਸਾ ਥਾਣੇ ਦੇ ਸੀਨੀਅਰ ਪੁਲਿਸ ਅਧਿਕਾਰੀ ਧਨੰਜੈ ਯਾਦਵ ਅਨੁਸਾਰ, ‘ਬਚਾਅ ਟੀਮ ਨੇ ਉਨ੍ਹਾਂ ਛੇ ਲੋਕਾਂ ਵਿੱਚੋਂ ਪੰਜ ਦੀਆਂ ਲਾਸ਼ਾਂ ਬਚਾਅ ਬਰਾਮਦ ਕਰ ਲਈਆਂ ਗਈਅਂ ਹਨ।’
ਪੁਲਿਸ ਅਧਿਕਾਰੀ ਨੇ ਕਿਹਾ, ‘ਇਹ ਸਾਰੇ ਇਕ ਬਿੱਲੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਕ ਵਿਅਕਤੀ ਜੋ ਲੱਕ ਦੁਆਲੇ ਰੱਸੀ ਬੰਨ੍ਹ ਕੇ ਖੂਹ ਵਿਚ ਦਾਖਲ ਹੋਇਆ ਸੀ, ਉਹ ਬਚ ਗਿਆ ਅਤੇ ਬਾਅਦ ਵਿਚ ਪੁਲਿਸ ਨੇ ਉਸ ਨੂੰ ਬਚਾ ਲਿਆ ਹੈ। ਉਹ ਨੇੜਲੇ ਹਸਪਤਾਲ ਵਿੱਚ ਇਲਾਜ ਅਧੀਨ ਹੈ।