ਉਹਨਾਂ ਨੂੰ ਪਹਿਲ ਦੇ ਆਧਾਰ ਤੇ ਮੰਨ ਕਿ ਉਹਨਾਂ ਮੰਗਾਂ ਨੂੰ ਤਰੁੰਤ ਅਮਲੀਜਾਮਾ ਪਹਿਨਾਵੇ ਤਾਂ ਕਿ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੇ ਚਿਹਰਿਆਂ ਤੇ ਮੁਸਕਾਨ ਪਰਤ ਸੱਕੇ ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਸਾਹਿਬ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ..
ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਖੇਤੀਬਾੜੀ ਨਾਲ ਸਬੰਧਤ ਅੰਦੋਲਣ ਇਕੱਲੇ ਪੰਜਾਬ ਦੇ ਕਿਸਾਨਾਂ ਜਾਂ ਸਿੱਖਾਂ ਦਾ ਨਾਂ ਹੋ ਕਿ ਪੂਰੇ ਦੇਸ਼ ਦੇ ਕਿਸਾਨਾਂ ਦਾ ਅੰਦੋਲਨ ਹੈ ਸਰਦਾਰ ਰੰਧਾਵਾ ਨੇ ਕਿਹਾ ਕਿ ਇਸ ਨੂੰ ਪੰਜਾਬ ਦੇ ਸਿੱਖਾਂ ਦਾ ਅੰਦੋਲਨ ਕਹਿ ਕਿ ਬੇ ਜੇ ਪੀ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਦੇਸ਼ ਵਾਸੀਆਂ ਨੂੰ ਬੇ ਜੇ ਪੀ ਦੇ ਇਸ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਕਿਸਾਨ ਅੰਦੌਲਣ ਦੌਰਾਨ ਕਿਸਾਨਾਂ ਦੀਆਂ ਖੇਤੀਬਾੜੀ ਨਾਲ ਸਬੰਧਿਤ ਮੰਗਾਂ ਮੰਨ ਕਿ ਹੁਣ ਮੁੱਕਰ ਰਹੀ ਹੈ ਉਹਨਾਂ ਮੋਦੀ ਸਰਕਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਲਾਗੂ ਕਰੇ ਅਤੇ ਬਾਕੀ ਮੰਗਾਂ ਜਿਹਨਾਂ ਨੂੰ ਲੈ ਕਿ ਦੇਸ਼ ਭਰ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਉਹਨਾਂ ਨੂੰ ਪਹਿਲ ਦੇ ਆਧਾਰ ਤੇ ਮੰਨ ਕਿ ਉਹਨਾਂ ਮੰਗਾਂ ਨੂੰ ਤਰੁੰਤ ਅਮਲੀਜਾਮਾ ਪਹਿਨਾਵੇ ਤਾਂ ਕਿ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੇ ਚਿਹਰਿਆਂ ਤੇ ਮੁਸਕਾਨ ਪਰਤ ਸੱਕੇ ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਸਾਹਿਬ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ।