ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸਦੀਵੀ ਕਾਲ ਲਈ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਦਾ ਸਸਕਾਰ ਸ਼ਾਮ 5:00 ਵਜੇ ਹਰਨਾਮਦਾਸ ਪੁਰਾ, ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਪੰਜਾਬ ਦੇ ਪ੍ਰਸਿੱਧ ਸੰਗੀਤ ਵਿਦਵਾਨ ਪ੍ਰੋ. ਕਿਰਪਾਲ ਸਿੰਘ ਜੀ ਬੁੱਧਵਾਰ ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਚਲੇ ਜਾਣ ਨਾਲ ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸਦੀਵੀ ਕਾਲ ਲਈ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਦਾ ਸਸਕਾਰ ਸ਼ਾਮ 5:00 ਵਜੇ ਹਰਨਾਮਦਾਸ ਪੁਰਾ, ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।