ਡੀਐੱਸਪੀ ਪੱਟੀ ਕਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਿਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ.
ਪੱਟੀ ਦੇ ਪਿੰਡ ਵਿਖੇ ਬੀਤੀ ਰਾਤ ਇੱਕ 21 ਸਾਲ ਦੇ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਗੁਰਦਿਆਲ ਸਿੰਘ ਪੁੱਤਰ ਹਜ਼ਾਰਾਂ ਸਿੰਘ ਦਾ ਲੰਘੀ ਰਾਤ ਗਵਾਡ ਚ ਰਹਿੰਦੇ ਲੋਕਾਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਡੀਐੱਸਪੀ ਪੱਟੀ ਕਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਿਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।