Monday, December 22, 2025
Google search engine
HomeDeshਭਰਮਾਊ ਵਿਗਿਆਪਨ ਮਾਮਲੇ 'ਚ ਰਾਮਦੇਵ-ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ, ਹਲਫ਼ਨਾਮਾ...

ਭਰਮਾਊ ਵਿਗਿਆਪਨ ਮਾਮਲੇ ‘ਚ ਰਾਮਦੇਵ-ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ, ਹਲਫ਼ਨਾਮਾ ਦਾਇਰ ਕਰਨ ਦਾ ਦਿੱਤਾ ਆਖਰੀ ਮੌਕਾ

ਸੁਪਰੀਮ ਕੋਰਟ ਨੇ ਕਿਹਾ ਕਿ ਪਤੰਜਲੀ ਅਤੇ ਆਚਾਰੀਆ ਬਾਲਕ੍ਰਿਸ਼ਨ ਨੇ ਅਦਾਲਤੀ ਨੋਟਿਸ ਦਾ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਗਹਿਲੀ ਹੈ। ਸੁਪਰੀਮ ਕੋਰਟ ਹੀ ਨਹੀਂ, ਦੇਸ਼ ਭਰ ਦੀਆਂ ਅਦਾਲਤਾਂ ਵੱਲੋਂ ਦਿੱਤੇ ਹਰ ਹੁਕਮ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਤੁਹਾਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਨਾ ਚਾਹੀਦਾ ਸੀ।

ਪਤੰਜਲੀ ਆਯੁਰਵੇਦ ਦੇ ਭਰਮਾਊ ਇਸ਼ਤਿਹਾਰ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਯੋਗ ਗੁਰੂ ਰਾਮਦੇਵ ਤੇ ਪਤੰਜਲੀ ਆਯੁਰਵੇਦ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਸੁਪਰੀਮ ਕੋਰਟ ਪਹੁੰਚੇ। ਇਸ ਦੌਰਾਨ ਅਦਾਲਤ ਨੇ ਦੋਵਾਂ ਨੂੰ ਝਾੜ ਪਾਉਂਦਿਆਂ ਕਿਹਾ ਕਿ ਤੁਹਾਨੂੰ ਇਸ ਮਾਮਲੇ ‘ਚ ਹਲਫਨਾਮਾ ਦਾਇਰ ਕਰਨਾ ਚਾਹੀਦਾ ਸੀ।

ਸੁਪਰੀਮ ਕੋਰਟ ਨੇ ਕਿਹਾ ਕਿ ਪਤੰਜਲੀ ਅਤੇ ਆਚਾਰੀਆ ਬਾਲਕ੍ਰਿਸ਼ਨ ਨੇ ਅਦਾਲਤੀ ਨੋਟਿਸ ਦਾ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਗਹਿਲੀ ਹੈ। ਸੁਪਰੀਮ ਕੋਰਟ ਹੀ ਨਹੀਂ, ਦੇਸ਼ ਭਰ ਦੀਆਂ ਅਦਾਲਤਾਂ ਵੱਲੋਂ ਦਿੱਤੇ ਹਰ ਹੁਕਮ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਤੁਹਾਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਨਾ ਚਾਹੀਦਾ ਸੀ।

ਸੁਪਰੀਮ ਕੋਰਟ ਨੇ ਕਿਹਾ ਕਿ ਪਤੰਜਲੀ ਅਤੇ ਆਚਾਰੀਆ ਬਾਲਕ੍ਰਿਸ਼ਨ ਨੇ ਅਦਾਲਤੀ ਨੋਟਿਸ ਦਾ ਜਵਾਬ ਨਹੀਂ ਦਿੱਤਾ ਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਗਹਿਲੀ ਹੈ। ਸੁਪਰੀਮ ਕੋਰਟ ਹੀ ਨਹੀਂ, ਦੇਸ਼ ਭਰ ਦੀਆਂ ਅਦਾਲਤਾਂ ਵੱਲੋਂ ਦਿੱਤੇ ਹਰ ਹੁਕਮ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਤੁਹਾਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਨਾ ਚਾਹੀਦਾ ਸੀ।

ਇਸ ‘ਤੇ ਯੋਗ ਗੁਰੂ ਰਾਮਦੇਵ ਨੇ ਪਤੰਜਲੀ ਦੇ ਔਸ਼ਧੀ ਉਤਪਾਦਾਂ ਦੇ ਭਰਮਾਊ ਇਸ਼ਤਿਹਾਰਾਂ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਅਦਾਲਤ ਤੋਂ ਬਿਨਾਂ ਸ਼ਰਤ ਮਾਫ਼ੀ ਮੰਗੀ ਹੈ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਦੋਵੇਂ ਵਿਅਕਤੀ ਨਿੱਜੀ ਤੌਰ ‘ਤੇ ਮਾਫ਼ੀ ਮੰਗਣਾ ਚਾਹੁੰਦੇ ਹਨ ਅਤੇ ਇਸ ਲਈ ਅੱਜ ਅਦਾਲਤ ‘ਚ ਪੇਸ਼ ਹੋਏ। ਨਾਲ ਹੀ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਜੋ ਹੋਇਆ ਉਹ ਨਹੀਂ ਹੋਣਾ ਚਾਹੀਦਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments