BJP ਨੇ ਅੱਜ ਉਮੀਦਵਾਰਾਂ ਦੀ 10ਵੀਂ ਲਿਸਟ ਜਾਰੀ ਕੀਤੀ ਹੈ ਜਿਸ ਵਿਚ ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਇਸ ਵਾਰ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਜਗ੍ਹਾ ਸੰਜੇ ਟੰਡਨ ਨੂੰ ਟਿਕਟ ਦਿੱਤੀ ਹੈ।
ਭਾਜਪਾ ਨੇ ਅੱਜ ਉਮੀਦਵਾਰਾਂ ਦੀ 10ਵੀਂ ਲਿਸਟ ਜਾਰੀ ਕੀਤੀ ਹੈ ਜਿਸ ਵਿਚ ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਇਸ ਵਾਰ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਜਗ੍ਹਾ ਸੰਜੇ ਟੰਡਨ ਨੂੰ ਟਿਕਟ ਦਿੱਤੀ ਹੈ।