Thursday, October 17, 2024
Google search engine
HomeDeshਮੌਸਮ ਨੇ ਬਦਲਿਆ ਮਿਜਾਜ਼, ਜਲੰਧਰ 'ਚ ਤੇਜ਼ ਬਾਰਸ਼ ਦੇ ਨਾਲ ਪੈ ਰਹੇ...

ਮੌਸਮ ਨੇ ਬਦਲਿਆ ਮਿਜਾਜ਼, ਜਲੰਧਰ ‘ਚ ਤੇਜ਼ ਬਾਰਸ਼ ਦੇ ਨਾਲ ਪੈ ਰਹੇ ਹਨ ਗੜੇ, ਕਿਸਾਨਾਂ ਦੇ ਸਾਹ ਸੂਤੇ

ਦੁਪਹਿਰ ਨੂੰ ਮੌਸਮ ਨੇ ਇਕਦਮ ਕਰਵਟ ਬਦਲੀ ਤੇ ਜਲੰਧਰ ਵਿਚ ਬੱਦਲਾਂ ਦੀ ਕਾਲੀ ਘਟਾ ਛਾ ਗਈ । ਦੇਖਦੇ ਹੀ ਦੇਖਦੇ ਤੇਜ਼ ਬਾਰਸ਼ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਹਿੱਸਿਆਂ ਵਿਚ ਗੜੇ ਪੈਣ ਦੀ ਖਬਰ ਹੈ ।

ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਧੂੜ ਭਰੀਆਂ ਹਵਾਵਾਂ ਚੱਲੀਆਂ । ਜਿਸ ਤੋਂ ਬਾਅਦ ਦੁਪਹਿਰ ਨੂੰ ਮੌਸਮ ਨੇ ਇਕਦਮ ਕਰਵਟ ਬਦਲੀ ਤੇ ਜਲੰਧਰ ਵਿਚ ਬੱਦਲਾਂ ਦੀ ਕਾਲੀ ਘਟਾ ਛਾ ਗਈ । ਦੇਖਦੇ ਹੀ ਦੇਖਦੇ ਤੇਜ਼ ਬਾਰਸ਼ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਹਿੱਸਿਆਂ ਵਿਚ ਗੜੇ ਪੈਣ ਦੀ ਖਬਰ ਹੈ । ਮੌਸਮ ਵਿਭਾਗ ਅਨੁਸਾਰ 20 ਅਪ੍ਰੈਲ ਤੋਂ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। 24 ਅਪ੍ਰੈਲ ਤੱਕ ਪੰਜਾਬ ’ਚ ਬਾਰਿਸ਼ ਦੀ ਸੰਭਾਵਨਾ ਨਹੀਂ ਹੈ।

ਖੇਤਾਂ ‘ਚ ਪੱਕੀ ਕਣਕ ‘ਤੇ ਪਏ ਮੀਂਹ ਦੀਆਂ ਬੂੰਦਾਂ ਕਿਸਾਨਾਂ ਦੇ ਦਿਲਾਂ ‘ਤੇ ਪੱਥਰ ਵਾਂਗ ਡਿੱਗ ਪਈਆਂ। ਮੀਂਹ ਕਾਰਨ ਕਣਕ ਦਾ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਕਣਕ ਦੀ ਵਾਢੀ ਵੀ ਪ੍ਰਭਾਵਿਤ ਹੋਵੇਗੀ ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments