Wednesday, October 16, 2024
Google search engine
HomeDeshਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ...

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਸਾਰ ਹੀ Malwinder Singh Sidhu ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

 ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ (Malwinder Singh Sidhu) ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ‘ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ ‘ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments