Thursday, October 17, 2024
Google search engine
HomeDesh'2014 ਤੋਂ ਬਾਅਦ ਦੇਸ਼ ਦਾ ਮਾਹੌਲ ਬਦਲਿਆ' ਜੈਸ਼ੰਕਰ ਬੋਲੇ- ਵਿਦੇਸ਼ ਨੀਤੀ ਤੇ...

‘2014 ਤੋਂ ਬਾਅਦ ਦੇਸ਼ ਦਾ ਮਾਹੌਲ ਬਦਲਿਆ’ ਜੈਸ਼ੰਕਰ ਬੋਲੇ- ਵਿਦੇਸ਼ ਨੀਤੀ ਤੇ ਅੱਤਵਾਦ ਨਾਲ ਨਜਿੱਠਣ ਦਾ ਤਰੀਕਾ ਸੁਧਰਿਆ

ਜੈਸ਼ੰਕਰ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਭਰੋਸੇਯੋਗਤਾ ਕਾਰਨ ਭਾਰਤ-ਅਮਰੀਕਾ ਸਬੰਧ ਮਜ਼ਬੂਤ ਹੋਏ ਹਨ। ਇਹੀ ਕਾਰਨ ਹੈ ਕਿ ਐਪਲ ਨੇ ਚੀਨ ਦੀ ਬਜਾਏ ਭਾਰਤ ਵਿੱਚ ਆਈਫੋਨ ਬਣਾਉਣ ਦਾ ਫ਼ੈਸਲਾ ਕੀਤਾ ਹੈ…

ਜੈਸ਼ੰਕਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ ਕੀਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤ-ਚੀਨ ਸਰਹੱਦੀ ਵਿਵਾਦ ‘ਤੇ ਕਿਹਾ ਹੈ ਕਿ ਜਦੋਂ ਤੱਕ ਸਰਹੱਦਾਂ ਦੀ ਸੁਰੱਖਿਆ ਨਹੀਂ ਹੋ ਜਾਂਦੀ ਉਦੋਂ ਤੱਕ ਫੌਜ ਉਥੇ ਹੀ ਰਹੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਚੀਨ ਸਰਹੱਦ ‘ਤੇ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਦੇਸ਼ ਦਾ ਬਜਟ ਲਗਾਤਾਰ ਵਧਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments