Monday, February 3, 2025
Google search engine
HomeDesh30 ਸਾਲ ਦੀ ਨੌਕਰੀ ਮਗਰੋਂ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਲਈ...

30 ਸਾਲ ਦੀ ਨੌਕਰੀ ਮਗਰੋਂ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਲਈ VRS

ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ ‘ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪੁਲਿਸ ਵਿਭਾਗ ‘ਚ 30 ਸਾਲ ਤਕ ਨੌਕਰੀ ਕੀਤੀ। ਉਹ ਜਲਦ ਹੀ ਕੋਈ ਸਿਆਸੀ ਪਾਰਟੀ ਜੁਆਇੰਨ ਕਰ ਸਕਦੇ ਹਨ।

ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਵੀਆਰਐੱਸ (Voluntary Retirement Scheme) ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ ਕਿ ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ ‘ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪੁਲਿਸ ਵਿਭਾਗ ‘ਚ 30 ਸਾਲ ਤਕ ਨੌਕਰੀ ਕੀਤੀ। ਉਹ ਜਲਦ ਹੀ ਕੋਈ ਸਿਆਸੀ ਪਾਰਟੀ ਜੁਆਇੰਨ ਕਰ ਸਕਦੇ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments