ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੱਕ ਕਾਂਗਰਸ ਖ਼ਿਲਾਫ਼ ਕੋਈ ਸਖਤ ਕਾਰਵਾਈ ਨਹੀਂ ਕੀਤੀ ਜਾਵੇਗੀ। ਵਿਭਾਗ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦੀ ਸੁਣਵਾਈ ਜੂਨ ਤੱਕ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਵਿਭਾਗ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਦੀਆਂ ਮੁਸ਼ਕਲਾਂ ਵਧਾਉਣਾ ਨਹੀਂ ਚਾਹੁੰਦੇ..
ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੱਕ ਕਾਂਗਰਸ ਖ਼ਿਲਾਫ਼ ਕੋਈ ਸਖਤ ਕਾਰਵਾਈ ਨਹੀਂ ਕੀਤੀ ਜਾਵੇਗੀ। ਵਿਭਾਗ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦੀ ਸੁਣਵਾਈ ਜੂਨ ਤੱਕ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਵਿਭਾਗ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਦੀਆਂ ਮੁਸ਼ਕਲਾਂ ਵਧਾਉਣਾ ਨਹੀਂ ਚਾਹੁੰਦੇ ਆਮਦਨ ਕਰ ਵਿਭਾਗ ਦਾ ਕਹਿਣਾ ਹੈ ਕਿ ਉਹ ਚੋਣਾਂ ਦੌਰਾਨ ਕਿਸੇ ਪਾਰਟੀ ਲਈ ਮੁਸੀਬਤ ਪੈਦਾ ਨਹੀਂ ਕਰਨਾ ਚਾਹੁੰਦੇ ਹਨ। ਇਹ ਕਾਂਗਰਸ ਲਈ ਵੱਡੀ ਰਾਹਤ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਨੋਟਿਸ ਦਿੱਤਾ ਸੀ। ਇਹ ਨੋਟਿਸ ਮੁਲਾਂਕਣ ਸਾਲ 2017-18 ਤੋਂ 2020-21 ਲਈ ਹੈ, ਇਸ ਵਿੱਚ ਜੁਰਮਾਨਾ ਅਤੇ ਵਿਆਜ ਦੋਵੇਂ ਸ਼ਾਮਲ ਹਨ। ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੱਕ ਕਾਂਗਰਸ ਖ਼ਿਲਾਫ਼ ਕੋਈ ਸਖਤ ਕਾਰਵਾਈ ਨਹੀਂ ਕੀਤੀ ਜਾਵੇਗੀ। ਵਿਭਾਗ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦੀ ਸੁਣਵਾਈ ਜੂਨ ਤੱਕ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਵਿਭਾਗ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਦੀਆਂ ਮੁਸ਼ਕਲਾਂ ਵਧਾਉਣਾ ਨਹੀਂ ਚਾਹੁੰਦੇ।