ਫੜੇ ਗਏ ਮੁਲਜ਼ਮਾਂ ਦੀ ਪਛਾਣ ਸੂਰਜ ਵਾਸੀ ਸੁਲਤਾਨਵਿੰਡ ਰੋਡ, ਇੰਦਰਜੀਤ ਸਿੰਘ ਉਰਫ ਸਾਜਨ ਤੇ ਪ੍ਰਿੰਸ ਵਾਸੀ ਭਾਈ ਮੰਝ ਸਿੰਘ ਰੋਡ ਵਜੋਂ ਹੋਈ ਹੈ। ਮੁਲਜ਼ਮ ਸੂਰਜ ਖ਼ਿਲਾਫ਼ ਪਹਿਲਾਂ ਹੀ ਸੱਤ ਕੇਸ ਦਰਜ ਹਨ, ਜਦੋਂਕਿ ਇੰਦਰਜੀਤ ਸਿੰਘ ਖ਼ਿਲਾਫ਼ ਚਾਰ ਕੇਸ ਦਰਜ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।
ਬੀ ਡਵੀਜ਼ਨ ਥਾਣੇ ਦੀ ਪੁਲਿਸ ਨੇ ਆਈਸੀਆਈਸੀਆਈ ਬੈਂਕ ‘ਚ 12.78 ਲੱਖ ਰੁਪਏ ਦੀ ਲੁੱਟ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 7.70 ਲੱਖ ਰੁਪਏ ਦੀ ਲੁੱਟ ਦੀ ਰਕਮ, ਤੀਹ ਬੋਰ ਦਾ ਪਿਸਤੌਲ, ਪੰਜ ਕਾਰਤੂਸ ਤੇ ਖਿਡੌਣਾ ਪਿਸਤੌਲ ਬਰਾਮਦ ਕੀਤਾ ਗਿਆ ਹੈ।