Thursday, October 17, 2024
Google search engine
HomeDeshਤਿਹਾੜ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਤਿਹਾੜ ਜੇਲ੍ਹ ‘ਚ ਹੀ ਰਹਿਣਗੇ ਕੇਜਰੀਵਾਲ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।

ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।

ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments