ਸੁਖਵਿੰਦਰ ਸਿੰਘ ਇਕ ਸਾਲ ਪਹਿਲਾਂ ਹੀ ਭਰਤੀ ਹੋਇਆ ਸੀ। ਉਹ ਕੁਆਰਾ ਸੀ। ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਮਹਿਤਾ ਵਿਖੇ ਪੁੱਜੀ ਤੇ 11 ਵਜੇ ਸਸਕਾਰ ਕੀਤਾ ਜਾਵੇਗਾ।
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਤਾ ਦੇ ਰਹਿਣ ਵਾਲੇ ਸੇਵਾਮੁਕਤ ਸੂਬੇਦਾਰ ਨਾਇਬ ਸਿੰਘ ਦਾ ਪੁੱਤਰ ਅਗਨੀਵੀਰ ਜਵਾਨ ਸੁਖਵਿੰਦਰ ਸਿੰਘ ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਸੁਖਵਿੰਦਰ ਸਿੰਘ ਇਕ ਸਾਲ ਪਹਿਲਾਂ ਹੀ ਭਰਤੀ ਹੋਇਆ ਸੀ। ਉਹ ਕੁਆਰਾ ਸੀ। ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਮਹਿਤਾ ਵਿਖੇ ਪੁੱਜੀ ਤੇ 11 ਵਜੇ ਸਸਕਾਰ ਕੀਤਾ ਜਾਵੇਗਾ।





