ਚੀਮਾ ਨੇ ਕੁਝ ਦਿਨ ਪਹਿਲਾਂ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।
ਬੱਸੀ ਪਠਾਣਾਂ ਪੁਲਿਸ ਵੱਲੋ ਸ਼੍ਰੋਮਣੀ ਅਕਾਲੀ ਦਲ ਆਗੂ ਜਗਦੀਪ ਸਿੰਘ ਚੀਮਾ ਵੱਲੋਂ ਅਕਾਲੀ ਆਗੂ ਮਲਕੀਤ ਸਿੰਘ ਮਠਾੜੂ ਦੇ ਹਮਲੇ ‘ਤੇ ਦਰਜ ਮਾਮਲੇ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਅੱਜ ਰੱਦ ਹੋ ਗਈ ਹੈ। ਬੱਸੀ ਪਠਾਣਾਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚੀਮਾ ਨੇ ਕੁਝ ਦਿਨ ਪਹਿਲਾਂ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।