ਪੰਜਾਬ ਦੀ ਜਲੰਧਰ ਹੌਟ ਸੀਟ ਤੋਂ ਭਾਜਪਾ ਦੇ ਸੁਸ਼ੀਲ ਰਿੰਕੂ, ਆਪ ਦੇ ਪਵਨ ਟੀਨੂੰ, ਕਾਂਗਰਸ ਦੇ ਚਰਨਜੀਤ ਚੰਨੀ ਤੇ ਅਕਾਲੀ ਦਲ ਦੇ ਮਹਿੰਦਰ ਕੇਪੀ ਚੋਣ ਮੈਦਾਨ ਵਿੱਚ ਹਨ।
2019 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਇਕੱਠੇ ਸਨ। ਜਿੱਥੇ ਅਕਾਲੀ ਦਲ ਨੇ ਇਸ ਸੀਟ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਸੀ ਉੱਥੇ ਹੀ ਆਮ ਆਦਮੀ ਪਾਰਟੀ ਨੇ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੂੰ ਟਿਕਟ ਦਿੱਤੀ ਸੀ। ਕਾਂਗਰਸ ਨੇ ਸੰਤੋਖ ਸਿੰਘ ਚੌਧਰੀ ਨੂੰ ਟਿਕਟ ਦਿੱਤੀ ਸੀ ਜੋ ਇਸ ਸੀਟ ਤੋਂ ਜਿੱਤੇ ਸਨ।
Jalandhar Lok Sabha Seat Result 2024 Update :
ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਹੱਕ ‘ਚ ਮਤਦਾਨ ਕੇਂਦਰ ਪੁੱਜੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ, ਬਾਵਾ ਹੈਨਰੀ, ਪਰਗਟ ਸਿੰਘ ਦੇ ਨਾਲ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰ।
12.15AM
ਚਰਨਜੀਤ ਸਿੰਘ ਚੰਨੀ (ਕਾਂਗਰਸ)-3,20,184 (1,28,813)
ਸੁਸ਼ੀਲ ਕੁਮਾਰ ਰਿੰਕੂ (ਭਾਜਪਾ)-1,93,551
ਪਵਨ ਕੁਮਾਰ ਟੀਨੂੰ (ਆਪ)-1,70,140
ਮਹਿੰਦਰ ਸਿੰਘ ਕੇਪੀ (ਅਕਾਲੀ ਦਲ)-53272
ਬਲਵਿੰਦਰ ਕੁਮਾਰ (ਬਸਪਾ)-51075