Wednesday, October 16, 2024
Google search engine
HomeDeshਡਿਬਰੂਗੜ੍ਹ ਜੇਲ੍ਹ 'ਚ ਬੰਦ 'ਪ੍ਰਧਾਨ ਮੰਤਰੀ ਬਾਜੇਕੇ' ਦੀ ਸਿਹਤ ਵਿਗੜੀ, ਹਸਪਤਾਲ ਦਾਖਲ...

ਡਿਬਰੂਗੜ੍ਹ ਜੇਲ੍ਹ ‘ਚ ਬੰਦ ‘ਪ੍ਰਧਾਨ ਮੰਤਰੀ ਬਾਜੇਕੇ’ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ

ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇਕੇ’ ਨੂੰ ਕੱਲ੍ਹ ਸ਼ਾਮ ਅਸਾਮ ਮੈਡੀਕਲ ਕਾਲਜ ਹਸਪਤਾਲ (ਏਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ।

ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇਕੇ’ ਨੂੰ ਕੱਲ੍ਹ ਸ਼ਾਮ ਅਸਾਮ ਮੈਡੀਕਲ ਕਾਲਜ ਹਸਪਤਾਲ (ਏਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਸਿਹਤ ਖਰਾਬ ਹੋਣ ਕਾਰਨ ਇਥੇ ਇਲਾਜ ਚੱਲ ਰਿਹਾ ਹੈ। ਦੱਸ ਦਈਏ ਕਿ ਭਗਵੰਤ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਤਹਿਤ ਨੌਂ ਸਾਥੀਆਂ ਦੇ ਨਾਲ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਸਮੱਸਿਆਵਾਂ ਤੋਂ ਪੀੜਤ ਹੈ। ਉਸ ਨੂੰ ਇਲਾਜ ਲਈ AMCH ਦੇ ਮੈਡੀਸਨ ਵਿੰਗ ਵਿੱਚ ਦਾਖਲ ਕਰਵਾਇਆ ਗਿਆ ਹੈ।

 

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments