ਪੰਜਾਬ ਦੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੰਜਾਬ ਦੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜੰਮੂ ਦੇ ਨਾਲ ਲੱਗਦੇ ਪਠਾਨਕੋਟ ਵਿੱਚ ਸੁਰੱਖਿਆ ਵਧਾਈ ਗਈ ਹੈ। ਨਾਜ਼ੁਕ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਲਈ ਵਾਧੂ ਫੋਰਸਾਂ ਦੀ ਤਾਇਨਾਤੀ ਕੀਤੀ ਗਈ।


![rain-11-2024-06-47d7365ed0c112b373b87f432e737e63-3x2[1]](https://punjabbuzz.com/wp-content/uploads/2024/06/rain-11-2024-06-47d7365ed0c112b373b87f432e737e63-3x21-1.jpg)


