ਮਿਲੀ ਜਾਣਕਾਰੀ ਜਾਣਕਾਰੀ ਮੁਤਾਬਕ ਕੰਵਰ ਮੱਕੜ ਪਿਛਲੇ ਕੁਝ ਦਿਨਾਂ ਤੋਂ ਸਿਹਤ ਖਰਾਬ ਹੋਣ ਕਰਕੇ ਚੇਨਈ ਦੇ ਹਸਪਤਾਲ ’ਚ ਜ਼ੇਰੇ ਇਲਾਜ ਸਨ।
ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ ਤੋਂ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਪੁੱਤਰ ਕੰਵਰ ਮੱਕੜ ਦਾ ਦੇਹਾਂਤ ਹੋ ਗਿਆ।
ਮਿਲੀ ਜਾਣਕਾਰੀ ਜਾਣਕਾਰੀ ਮੁਤਾਬਕ ਕੰਵਰ ਮੱਕੜ ਪਿਛਲੇ ਕੁਝ ਦਿਨਾਂ ਤੋਂ ਸਿਹਤ ਖਰਾਬ ਹੋਣ ਕਰਕੇ ਚੇਨਈ ਦੇ ਹਸਪਤਾਲ ’ਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੇ ਹਸਪਤਾਲ ’ਚ ਆਖਰੀ ਸਾਹ ਲਏ।