ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਸਥਾਨਕ ਪੁਲਿਸ ਵੱਲੋ1 ਭਗੌੜੇ (ਪੀ.ਓ) ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਸਥਾਨਕ ਪੁਲਿਸ ਵੱਲੋ1 ਭਗੌੜੇ (ਪੀ.ਓ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੈਣੀ ਨੇ ਦੱਸਿਆ ਕਿ ਮਾਈਨਿੰਗ ਐਕਟ ਤਹਿਤ ਮੁਕੱਦਮਾ ਨੰਬਰ 218 ਥਾਣਾ ਸ਼ਾਹਕੋਟ ਵਿਚ ਦਰਜ ਸੀ। ਜਿਸ ਵਿੱਚ ਸ਼ਰੀਫ ਪੁੱਤਰ ਰਹਿਮਤ ਅਲੀ ਵਾਸੀ ਮੂਸੇਵਾਲ ਥਾਣਾ ਨਕੋਦਰ ਅਦਾਲਤ ਵਿੱਚੋ ਗੈਰ-ਹਾਜ਼ਰ ਹੋ ਗਿਆ ਸੀ, ਜਿਸ ਨੂੰ ਮਾਨਯੋਗ ਅਦਾਲਤ ਵੱਲੋ ਪੀ.ਓ ਕਰਾਰ ਦਿੱਤਾ ਗਿਆ ਸੀ।
ਸਥਾਨਕ ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਨਕੋਦਰ ਅਦਾਲਤ ਵਿੱਚ ਪੇਸ਼ ਕਰਕੇ ਕੇਦਰੀ ਜੇਲ੍ਹ ਕਪੂਰਥਲਾ ਵਿਖੇ ਬੰਦ ਕਰਵਾਇਆ ਗਿਆ।