Tuesday, October 15, 2024
Google search engine
HomeDeshਫ਼ਰਜ਼ੀ ਆਯੁਸ਼ਮਾਨ ਕਾਰਡ ਮਾਮਲੇ 'ਚ ED ਦੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਿਮਾਚਲ ਤਕ...

ਫ਼ਰਜ਼ੀ ਆਯੁਸ਼ਮਾਨ ਕਾਰਡ ਮਾਮਲੇ ‘ਚ ED ਦੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਿਮਾਚਲ ਤਕ ਛਾਪੇਮਾਰੀ, ਕਾਂਗਰਸੀ ਵਿਧਾਇਕ ਦੇ ਘਰ ਵੀ ਤਲਾਸ਼ੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਫ਼ਰਜ਼ੀ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਆਈਡੀ ਕਾਰਡ ਬਣਾਉਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ।

 ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਫ਼ਰਜ਼ੀ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਆਈਡੀ ਕਾਰਡ ਬਣਾਉਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 19 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਯੋਜਨਾ ਦੀ ਉਲੰਘਣਾ ਦੇ ਮਾਮਲੇ ਵਿਚ ਈਡੀ ਦਿੱਲੀ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਊਨਾ, ਸ਼ਿਮਲਾ, ਮੰਡੀ, ਕੁੱਲੂ ਵਿੱਚ 19 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ।

ਬਾਂਕੇ ਬਿਹਾਰੀ ਹਸਪਤਾਲ, ਫੋਰਟਿਸ ਹਸਪਤਾਲ ਸਮੇਤ ਕਈ ਹਸਪਤਾਲਾਂ ‘ਚ ਅਜਿਹੇ ਫ਼ਰਜ਼ੀ ਕਾਰਡਾਂ ‘ਤੇ ਕਈ ਮੈਡੀਕਲ ਬਿੱਲ ਬਣਾਏ ਗਏ ਹਨ, ਜਿਸ ਨਾਲ ਸਰਕਾਰੀ ਖਜ਼ਾਨੇ ਅਤੇ ਲੋਕਾਂ ਦਾ ਨੁਕਸਾਨ ਹੋਇਆ ਹੈ। ਹਿਮਾਚਲ ਪ੍ਰਦੇਸ਼ ਦੇ ਦੋ ਕਾਂਗਰਸੀ ਆਗੂਆਂ ਦੇ ਨਾਂ ਸਾਹਮਣੇ ਆਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments