HomeDeshPunjab Cabinet Meeting : ਮੁੱਖ ਮੰਤਰੀ ਮਾਨ ਦੀ ਅਗਵਾਈ 'ਚ ਕੈਬਨਿਟ ਮੀਟਿੰਗ...
Punjab Cabinet Meeting : ਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਕੈਬਨਿਟ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ‘ਚ ਕੈਬਨਿਟ ਮੀਟਿੰਗ (Cabinet Meeting) ਅੱਜ ਹੈ। ਇਸ ਦੌਰਾਨ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ‘ਚ ਕੈਬਨਿਟ ਮੀਟਿੰਗ (Cabinet Meeting) ਅੱਜ ਹੈ। ਇਸ ਦੌਰਾਨ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਮੀਟਿੰਗ ‘ਚ ਬਿਨਾਂ ਪਾਰਟੀ ਚੋਣ ਨਿਸ਼ਾਨ ਤੋਂ ਪੰਚਾਇਤੀ ਚੋਣਾਂ ਲੜਨ, ਫਾਇਰ ਬ੍ਰਿਗੇਡ ‘ਚ ਔਰਤਾਂ ਦੀ ਭਰਤੀ ਨਿਯਮਾਂ ‘ਚ ਬਦਲਾਅ ਤੇ ਸੁਖਨਾ ਈਕੋ ਸੈਂਸਟਿਵ ਜ਼ੋਨ ‘ਚ ‘ਤੇ ਫੈਸਲਾ ਹੋ ਸਕਦਾ ਹੈ।