HomeDeshPunjab News : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਸੁਖਬੀਰ ਬਾਦਲ,...
Punjab News : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਸੁਖਬੀਰ ਬਾਦਲ, ਪੰਜ ਸਿੰਘ ਸਾਹਿਬਾਨ ਨੇ ਕੱਲ੍ਹ ਐਲਾਨਿਆ ਸੀ ਤਨਖਾਹੀਆ
ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਇਕ ਨਿਮਾਣੇ ਸਿੱਖ ਵਾਂਗ ਮੁਆਫ਼ੀ ਮੰਗਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ਹਨ। ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਵੀ ਹਨ।