HomeDeshFiring in Jammu : ਜੰਮੂ ਦੇ ਸੁੰਜਵਾਂ ਮਿਲਟਰੀ ਸਟੇਸ਼ਨ 'ਤੇ ਅੱਤਵਾਦੀਆਂ ਨੇ...
Firing in Jammu : ਜੰਮੂ ਦੇ ਸੁੰਜਵਾਂ ਮਿਲਟਰੀ ਸਟੇਸ਼ਨ ‘ਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ, ਇਕ ਜਵਾਨ ਸ਼ਹੀਦ
ਸ਼ਹੀਦ ਹੋਏ ਜਵਾਨ ਦੀ ਪਛਾਣ ਨਾਇਕ ਕੁਲਦੀਪ ਵਜੋਂ ਹੋਈ ਹੈ। ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਜਾਰੀ ਹੈ। ਤਲਾਸ਼ੀ ਮੁਹਿੰਮ ਲਈ ਡਰੋਨ ਵੀ ਤਾਇਨਾਤ ਕੀਤੇ ਗਏ ਹਨ।
ਜੰਮੂ (Jammu) ਦੇ ਸੁੰਜਵਾਂ ਮਿਲਟਰੀ ਸਟੇਸ਼ਨ (military station) ‘ਤੇ ਬੇਸ ਦੇ ਬਾਹਰੋਂ ਅੱਤਵਾਦੀਆਂ (Terrorists) ਵੱਲੋਂ ਕੀਤੀ ਗੋਲੀਬਾਰੀ (firing) ‘ਚ ਫ਼ੌਜ ਦਾ ਇਕ ਜਵਾਨ ਸ਼ਹੀਦ (soldier sacrificed) ਹੋ ਗਿਆ।
ਸ਼ਹੀਦ ਹੋਏ ਜਵਾਨ ਦੀ ਪਛਾਣ ਨਾਇਕ ਕੁਲਦੀਪ ਵਜੋਂ ਹੋਈ ਹੈ। ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਜਾਰੀ ਹੈ। ਤਲਾਸ਼ੀ ਮੁਹਿੰਮ ਲਈ ਡਰੋਨ ਵੀ ਤਾਇਨਾਤ ਕੀਤੇ ਗਏ ਹਨ।