ਇਸ ਦੇ ਨਾਲ ਹੀ ਵਕੀਲ ਗੌਰਵ ਨੇ ਕਿਹਾ ਹੈ ਕਿ ਇਸ ਮਾਮਲੇ ‘ਚ ਇਕ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਇੰਟਰਵਿਊ ਕਰਨ ਵਾਲੇ ਪੱਤਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
ਜਿਸ ਵਿੱਚ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਉਸ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਜਾਵੇ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪੱਤਰਕਾਰ ‘ਤੇ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।