Monday, October 14, 2024
Google search engine
HomeDeshਖੁਸ਼ਖਬਰੀ! ਅੰਮ੍ਰਿਤਸਰ ਤੋਂ ਕਟੜਾ ਤੱਕ ਬੁਲੇਟ ਟਰੇਨ ਪ੍ਰਾਜੈਕਟ ਦਾ ਕੰਮ ਸ਼ੁਰੂ, ਸਿਰਫ...

ਖੁਸ਼ਖਬਰੀ! ਅੰਮ੍ਰਿਤਸਰ ਤੋਂ ਕਟੜਾ ਤੱਕ ਬੁਲੇਟ ਟਰੇਨ ਪ੍ਰਾਜੈਕਟ ਦਾ ਕੰਮ ਸ਼ੁਰੂ, ਸਿਰਫ 1 ਘੰਟੇ 40 ਮਿੰਟ ‘ਚ ਹੋਵੇਗਾ 465 ਕਿਲੋਮੀਟਰ ਦਾ ਸਫਰ

ਬੁਲੇਟ ਟਰੇਨ ਰੇਲ ਯਾਤਰੀਆਂ ਲਈ ਖੁਸ਼ਖਬਰੀ ਹੈ। ਅੰਮ੍ਰਿਤਸਰ-ਦਿੱਲੀ ਅਤੇ ਅੰਮ੍ਰਿਤਸਰ-ਕਟੜਾ ਵਿਚਕਾਰ ਬੁਲੇਟ ਟਰੇਨ ਪ੍ਰਾਜੈਕਟ ‘ਤੇ ਕੰਮ ਸ਼ੁਰੂ ਹੋ ਗਿਆ ਹੈ।

 ਲੋਕ ਜਲਦ ਹੀ ਅੰਮ੍ਰਿਤਸਰ-ਦਿੱਲੀ ਅਤੇ ਅੰਮ੍ਰਿਤਸਰ-ਕਟੜਾ ਵਿਚਕਾਰ ਬੁਲੇਟ ਟਰੇਨ ਦੇ ਸਫਰ ਦਾ ਆਨੰਦ ਮਾਣਨਗੇ। ਕੇਂਦਰ ਸਰਕਾਰ ਵੱਲੋਂ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੇਕਰ ਇਹ ਪ੍ਰੋਜੈਕਟ ਪੂਰਾ ਹੋ ਜਾਂਦਾ ਹੈ ਤਾਂ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ 465 ਕਿਲੋਮੀਟਰ ਦਾ ਸਫ਼ਰ ਇੱਕ ਘੰਟੇ 40 ਮਿੰਟ ਵਿੱਚ ਪੂਰਾ ਹੋ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments