Monday, October 14, 2024
Google search engine
HomeDeshTirupati Laddu Controversy: ਤਿਰੁਪਤੀ ਮਾਮਲੇ 'ਤੇ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ, ਸੁਬਰਾਮਨੀਅਮ...

Tirupati Laddu Controversy: ਤਿਰੁਪਤੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਜਨਹਿਤ ਪਟੀਸ਼ਨ, ਸੁਬਰਾਮਨੀਅਮ ਸਵਾਮੀ ਨੇ ਮੰਗੀ ਫੋਰੈਂਸਿਕ ਰਿਪੋਰਟ

Tirupati Laddu Controversy ਤਿਰੁਪਤੀ ਮੰਦਰ ਦੇ ਚੜ੍ਹਾਵੇ ਵਿੱਚ ਜਾਨਵਰਾਂ ਦੀ ਚਰਬੀ ਦੀ ਕਥਿਤ ਮਿਲਾਵਟ ਦਾ ਵਿਵਾਦ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ।

ਆਂਧਰ ਪ੍ਰਦੇਸ਼ ਦੇ ਤਿਰੁਪਤੀ ਮੰਦਰ ਵਿੱਚ ਪ੍ਰਸਾਦ ਵਿੱਚ ਮਿਲਾਵਟ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਪ੍ਰਸਾਦ ਦੇ ਲੱਡੂ ਬਣਾਉਣ ‘ਚ ਜਾਨਵਰਾਂ ਦੀ ਚਰਬੀ ਦੀ ਕਥਿਤ ਵਰਤੋਂ ਦੀ ਅਦਾਲਤ ਦੀ ਨਿਗਰਾਨੀ ‘ਚ ਜਾਂਚ ਦੀ ਮੰਗ ਕੀਤੀ।

ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਭਾਜਪਾ ਨੇਤਾ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਆਂਧਰ ਪ੍ਰਦੇਸ਼ ਸਰਕਾਰ ਨੂੰ ਲੱਡੂ ਬਣਾਉਣ ਵਿੱਚ ਵਰਤੇ ਜਾਣ ਵਾਲੇ ਘਿਓ ਦੇ ਸਰੋਤ ਅਤੇ ਨਮੂਨੇ ਬਾਰੇ ਵਿਸਤ੍ਰਿਤ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦੇਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments