Monday, October 14, 2024
Google search engine
HomeDeshED Raid : ਐਮਪੀ ਸੰਜੀਵ ਅਰੋੜਾ ਨੇ ਟਵੀਟ ਕਰ ਕੇ ED ਦੀ...

ED Raid : ਐਮਪੀ ਸੰਜੀਵ ਅਰੋੜਾ ਨੇ ਟਵੀਟ ਕਰ ਕੇ ED ਦੀ ਟੀਮ ਨੂੰ ਸਹਿਯੋਗ ਦੇਣ ਦੀ ਗੱਲ ਆਖੀ

ED ਦੀ ਕਾਰਵਾਈ ਦੌਰਾਨ MP ਸੰਜੀਵ ਅਰੋੜਾ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ

ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਸੋਮਵਾਰ ਨੂੰ ਮਹਾਨਗਰ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਤੇ ਰਿਤੇਸ਼ ਪ੍ਰੋਪਰਟੀਜ਼ ਦੇ ਮਾਲਕ ਸੰਜੀਵ ਅਰੋੜਾ (Sanjeev Arora) ਸਮੇਤ ਹੋਰ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਈਡੀ ਦੀ ਕਾਰਵਾਈ ਦੌਰਾਨ ਐਮਪੀ ਸੰਜੀਵ ਅਰੋੜਾ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ, ‘ਮੈਂ ਇਕ ਕਾਨੂੰਨ ਦਾ ਪਾਲਣ ਕਰਨ ਵਾਲਾ ਨਾਗਰਿਕ ਹਾਂ, ਮੈਨੂੰ ਖੋਜ ਮੁਹਿੰਮ ਦੇ ਕਾਰਨ ਬਾਰੇ ਯਕੀਨ ਨਹੀਂ ਹੈ, ਮੈਂ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਾਂਗਾ ਅਤੇ ਇਹ ਯਕੀਨੀ ਬਣਾਵਾਂਗਾ ਕਿ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦੇ ਸਕਾਂ।’

naidunia_image

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments