Thursday, October 17, 2024
Google search engine
HomeDeshਪਾਕਿਸਤਾਨੀ ਡਰੋਨ 'ਤੇ ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਸ਼ੁਰੂ

ਪਾਕਿਸਤਾਨੀ ਡਰੋਨ ‘ਤੇ ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਸ਼ੁਰੂ

ਐਤਵਾਰ ਰਾਤ ਸਰਹੱਦ ‘ਤੇ ਚੌਕਸ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ‘ਚ ਪ੍ਰਵੇਸ਼ ਕਰਦਿਆਂ ਵੇਖਿਆ ਗਿਆ ਜਿੱਥੇ ਜਵਾਨਾਂ ਵੱਲੋਂ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ‘ਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡਰੋਨ ਤੇ 9 ਦੇ ਕਰੀਬ ਫਾਇਰ ਅਤੇ 2 ਰੋਸ਼ਨੀ ਵਾਲੇ ਬੰਬ ਛੱਡੇ ਗਏ।

 ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਸ਼ਾਹਪੁਰ ਫਾਰਵਡ ‘ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਐਤਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ‘ਚ ਪ੍ਰਵੇਸ਼ ਕਰ ਰਹੇ ਡਰੋਨ ‘ਤੇ ਫਾਇਰਿੰਗ ਕੀਤੀ ਗਈ।

ਜਾਣਕਾਰੀ ਅਨੁਸਾਰ ਐਤਵਾਰ ਰਾਤ ਸਰਹੱਦ ‘ਤੇ ਚੌਕਸ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ‘ਚ ਪ੍ਰਵੇਸ਼ ਕਰਦਿਆਂ ਵੇਖਿਆ ਗਿਆ ਜਿੱਥੇ ਜਵਾਨਾਂ ਵੱਲੋਂ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ‘ਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡਰੋਨ ਤੇ 9 ਦੇ ਕਰੀਬ ਫਾਇਰ ਅਤੇ 2 ਰੋਸ਼ਨੀ ਵਾਲੇ ਬੰਬ ਛੱਡੇ ਗਏ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ‘ਤੇ ਪੁਲਿਸ ਵੱਲੋਂ ਸਬੰਧਤ ਏਰੀਆ ‘ਚ ਪਹੁੰਚੇ ਤੇ ਸੋਮਵਾਰ ਤੜਕਸਾਰ ਤੋਂ ਇਲਾਕੇ ‘ਚ ਨਾਕਾਬੰਦੀ ਕਰ ਕੇ ਸਰਚ ਬਿਆਨ ਚਲਾਇਆ ਹੋਇਆ ਹੈ। ਇੱਥੇ ਦੱਸਣਯੋਗ ਹੈ ਕਿ ਪਿਛਲੀ ਦਿਨੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਪੰਜ ਗਰਾਈਆਂ ਬੀਓਪੀ ਤੇ ਚੌਕਸ ਜਵਾਨਾਂ ਵੱਲੋਂ ਡਰੋਨ ‘ਤੇ ਫਾਇਰਿੰਗ ਕੀਤੀ ਗਈ ਸੀ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments