ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ‘ਆਪ’ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ ਵੋਟਾਂ ਨਾਲ ਹਰਾਇਆ ਸੀ।
ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ‘ਆਪ’ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ ਵੋਟਾਂ ਨਾਲ ਹਰਾਇਆ ਸੀ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

ਜ਼ਿਕਰਯੋਗ ਹੈ ਕਿ ਭਾਜਪਾ ਦੇ ਅੰਮ੍ਰਿਤਸਰ ਸੰਸਦੀ ਸੀਟ ਤੋਂ ਸੰਭਾਵੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਐਤਵਾਰ ਨੂੰ ਨਵੀਂ ਦਿੱਲੀ ‘ਚ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਛੇਤੀ ਹੀ ਅੰਮ੍ਰਿਤਸਰ ‘ਚ ਅਮਰੀਕੀ ਵਣਜ ਦੂਤਘਰ ਖੁੱਲ੍ਹਵਾਇਆ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਅਮਰੀਕੀ ਸਰਕਾਰ ਵੱਲੋਂ ਭਾਰਤ ਵਿਚ ਦੋ ਹੋਰ ਨਵੇਂ ਵਣਜ ਦੂਤਘਰ ਖੋਲ੍ਹੇ ਜਾਣੇ ਹਨ। ਇਨ੍ਹਾਂ ਵਿਚੋਂ ਇਕ ਅੰਮ੍ਰਿਤਸਰ ‘ਚ ਖੋਲ੍ਹੇ ਜਾਣ ਲਈ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਭਰੋਸਾ ਦਿੱਤਾ ਹੈ। ਸੰਧੂ ਨੇ ਕਿਹਾ ਸੀ ਕਿ ਅੰਮ੍ਰਿਤਸਰ ‘ਚ ਅਮਰੀਕੀ ਵਣਜ ਦੂਤਘਰ ਖੁੱਲ੍ਹਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਇਥੋਂ ਵੀਜ਼ਾ ਲੈਣ, ਵਪਾਰੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਤੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਇਕ-ਦੂਜੇ ਨਾਲ ਜੁੜਨ ਵਿਚ ਸਹੂਲਤ ਮਿਲੇਗੀ।