ਧਮਾਕੇ ਨੂੰ ਕਿਸ ਨੇ ਅੰਜ਼ਾਮ ਦਿੱਤਾ ਹੈ, ਇਸ ਦੀ ਜ਼ਿੰਮੇਵਾਰੀ ਦਾ ਕੋਈ ਦਾਅਵਾ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ, 11 ਮਾਰਚ ਨੂੰ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੀ ਸ਼ੁਰੂਆਤ ਤੋਂ ਬਾਅਦ ਦੇਸ਼ ਭਰ ਵਿੱਚ ਕਈ ਧਮਾਕਿਆਂ ਦੀ ਰਿਪੋਰਟ ਕੀਤੀ ਗਈ ਹੈ, ਜਿਸਦੀ ਪੁਸ਼ਟੀ ਤਾਲਿਬਾਨ ਅਧਿਕਾਰੀਆਂ ਦੁਆਰਾ ਕੀਤੀ ਗਈ ਹੈ।
ਅਫਗਾਨਿਸਤਾਨ ਦੇ ਕੰਧਾਰ ਸ਼ਹਿਰ ‘ਚ ਵੀਰਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ‘ਚ 3 ਲੋਕਾਂ ਦੀ ਮੌਤ ਹੋ ਗਈ ਤੇ 12 ਹੋਰ ਜ਼ਖਮੀ ਹੋ ਗਏ। ਇਕ ਸੂਬਾਈ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਕੰਧਾਰ ਸ਼ਹਿਰ ਨੂੰ ਦੇਸ਼ ‘ਤੇ ਰਾਜ ਕਰਨ ਵਾਲੇ ਤਾਲਿਬਾਨ ਅਧਿਕਾਰੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ।
ਧਮਾਕੇ ਨੂੰ ਕਿਸ ਨੇ ਅੰਜ਼ਾਮ ਦਿੱਤਾ ਹੈ, ਇਸ ਦੀ ਜ਼ਿੰਮੇਵਾਰੀ ਦਾ ਕੋਈ ਦਾਅਵਾ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ 11 ਮਾਰਚ ਨੂੰ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੀ ਸ਼ੁਰੂਆਤ ਤੋਂ ਬਾਅਦ ਦੇਸ਼ ਭਰ ਵਿੱਚ ਕਈ ਧਮਾਕਿਆਂ ਦੀ ਰਿਪੋਰਟ ਕੀਤੀ ਗਈ ਹੈ, ਜਿਸਦੀ ਪੁਸ਼ਟੀ ਤਾਲਿਬਾਨ ਅਧਿਕਾਰੀਆਂ ਦੁਆਰਾ ਕੀਤੀ ਗਈ ਹੈ।