ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜਿਆ ਹੈ। ਸੁਖਬੀਰ ਨੇ 5 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਦੋਸ਼ ਲਾਏ ਹਨ ਕਿ ਬਾਲਾਸਰ ਫਾਰਮ ਹਾਊਸ ਅਤੇ ਟਰਾਂਸਪੋਰਟ ਨੂੰ ਲੈ ਕੇ ਮੁੱਖ ਮੰਤਰੀ ਨੇ ਝੂਠੀ ਬਿਆਨਬਾਜ਼ੀ ਕੀਤੀ ਸੀ, ਜੇਕਰ ਮੁਆਫ਼ੀ ਨਾ ਮੰਗੀ ਤਾਂ ਮਾਣਹਾਨੀ ਦਾ ਕੇਸ ਕਰਾਂਗੇ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜਿਆ ਹੈ। ਸੁਖਬੀਰ ਨੇ 5 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ।
ਦੋਸ਼ ਲਾਏ ਹਨ ਕਿ ਬਾਲਾਸਰ ਫਾਰਮ ਹਾਊਸ ਅਤੇ ਟਰਾਂਸਪੋਰਟ ਨੂੰ ਲੈ ਕੇ ਮੁੱਖ ਮੰਤਰੀ ਨੇ ਝੂਠੀ ਬਿਆਨਬਾਜ਼ੀ ਕੀਤੀ ਸੀ, ਜੇਕਰ ਮੁਆਫ਼ੀ ਨਾ ਮੰਗੀ ਤਾਂ ਮਾਣਹਾਨੀ ਦਾ ਕੇਸ ਕਰਾਂਗੇ।