ਡਾ: ਗਾਂਧੀ ਨੇ 2014 ਵਿੱਚ ਆਮ ਆਦਮੀ ਪਾਰਟੀ ਦੀ ਤਰਫੋਂ ਚੋਣ ਲੜੀ ਸੀ ਅਤੇ ਜਿੱਤੇ ਸਨ ਪਰ ਬਾਅਦ ਵਿੱਚ ਪਾਰਟੀ ਨਾਲ ਮਤਭੇਦ ਹੋਣ ਕਾਰਨ ਉਹ ਲੰਬੇ ਸਮੇਂ ਤੱਕ ਮੁਅੱਤਲ ਰਹੇ।
ਡਾ. ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋਣਗੇ। ਪਟਿਆਲਾ ਤੋਂ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਡਾ. ਗਾਂਧੀ ਨੇ 2014 ਵਿੱਚ ਆਮ ਆਦਮੀ ਪਾਰਟੀ ਦੀ ਤਰਫੋਂ ਚੋਣ ਲੜੀ ਸੀ ਅਤੇ ਜਿੱਤੇ ਸਨ ਪਰ ਬਾਅਦ ਵਿੱਚ ਪਾਰਟੀ ਨਾਲ ਮਤਭੇਦ ਹੋਣ ਕਾਰਨ ਉਹ ਲੰਬੇ ਸਮੇਂ ਤੱਕ ਮੁਅੱਤਲ ਰਹੇ।





