Thursday, November 28, 2024
Google search engine
HomeCrimeਵਿਜੀਲੈਂਸ ਨੇ ਸਿਵਲ ਹਸਪਤਾਲ ਤਰਨਤਾਰਨ ਦੇ ਐੱਸਐੱਮਓ ਨੂੰ 50 ਹਜ਼ਾਰ ਦੀ ਰਿਸ਼ਵਤ...

ਵਿਜੀਲੈਂਸ ਨੇ ਸਿਵਲ ਹਸਪਤਾਲ ਤਰਨਤਾਰਨ ਦੇ ਐੱਸਐੱਮਓ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸਿਵਲ ਹਸਪਤਾਲ ਤਰਨਤਾਰਨ ਦੇ ਐਸ.ਐਮ.ਓ ਡਾ.ਕੰਵਲਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸਿਵਲ ਹਸਪਤਾਲ ਤਰਨਤਾਰਨ ਦੇ ਐੱਸਐੱਮਓ ਡਾ.ਕੰਵਲਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਇੰਸਪੈਕਟਰ ਸ਼ਰਨਜੀਤ ਸਿੰਘ ਦੀ ਅਗਵਾਈ ਵਿੱਚ ਐੱਸਐੱਮਓ ਦਫ਼ਤਰ ਵਿੱਚ ਛਾਪਾ ਮਾਰ ਕੇ ਰਿਸ਼ਵਤ ਵਜੋਂ ਲਈ ਗਈ 50 ਹਜ਼ਾਰ ਰੁਪਏ ਦੀ ਰਾਸ਼ੀ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਮਓ ਡਾ.ਕੰਵਲਜੀਤ ਸਿੰਘ ਸਿਵਲ ਹਸਪਤਾਲ ਵਿੱਚ ਚੱਲ ਰਹੀ ਮਾਝਾ ਕੰਟੀਨ ਦੇ ਠੇਕੇਦਾਰ ਤੋਂ ਸਾਲ 2024 ਲਈ ਠੇਕਾ ਵਧਾਉਣ ਦੇ ਬਦਲੇ 50 ਹਜ਼ਾਰ ਰੁਪਏ ਦੀ ਰਕਮ ਦੀ ਮੰਗ ਕਰ ਰਹੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments