15 November ਨੂੰ ਪ੍ਰਕਾਸ਼ ਪੁਰਵ ਅਤੇ 16 ਨੂੰ ਸ਼ਹੀਦ Kartar Singh Sarabha ਦਾ ਸ਼ਹੀਦੀ ਦਿਹਾੜਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ Punjab ਵਿੱਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਕੱਲ ਯਾਨੀ 15 November ਅਤੇ ਅਗਲੇ ਦਿਨ ਯਾਨੀ ਕਿ 16 ਨਵੰਬਰ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ, ਸਰਕਾਰੀ ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ।
ਸ਼ੁੱਕਰਵਾਰ, 15 November ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰੂ ਪਰਵ ਅਤੇ 16 ਨਵੰਬਰ ਨੂੰ ਸ਼ਹੀਦੀ ਦਿਵਸ ਹੈ। ਨਾਲ ਹੀ 17 November ਨੂੰ ਐਤਵਾਰ ਦੀ ਛੁੱਟੀ ਰਹੇਗੀ।
ਹੁਣ ਤਿੰਨ ਦਿਨ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਇਸ ਦੀ ਜਾਣਕਾਰੀ Punjab ਸਰਕਾਰ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਸਾਂਝੀ ਕੀਤੀ ਗਈ ਹੈ।








![holidays-2[1]](https://punjabbuzz.com/Punjabi/wp-content/uploads/2024/11/holidays-21-696x392.jpeg)


