ਨਗਰ ਕੌਂਸਲ ਪ੍ਰਧਾਨ ਤ੍ਰਿਮਬਕ ਦੱਤ ਐਰੀ ਸਣੇ ਕਈ ਕੌਂਸਲਰ ਸਣੇ ਆਪ ‘ਚ ਸ਼ਾਮਿਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਖ਼ੁਦ ਸਵਾਗਤ ਕੀਤਾ। ਇਸ ਮੌਕੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਵੀ ਮੌਜੂਦ ਸਨ।
Lok Sabha Election 2024 : ਕਾਂਗਰਸ ਤੇ ਅਕਾਲੀ ਦਲ ਨੂੰ ਅੱਜ ਫਿਰ ਵੱਡਾ ਝਟਕਾ ਲੱਗਾ ਹੈ। ਗੜ੍ਹਸ਼ੰਕਰ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਨਗਰ ਕੌਂਸਲ ਪ੍ਰਧਾਨ ਤ੍ਰਿਮਬਕ ਦੱਤ ਐਰੀ ਸਣੇ ਕਈ ਕੌਂਸਲਰ ਸਣੇ ਆਪ ‘ਚ ਸ਼ਾਮਿਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਖ਼ੁਦ ਸਵਾਗਤ ਕੀਤਾ। ਇਸ ਮੌਕੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਵੀ ਮੌਜੂਦ ਸਨ।





