Monday, April 27, 2026
Google search engine
HomeDeshਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ''ਚ ਐਂਟਰੀ,

ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ”ਚ ਐਂਟਰੀ,

 ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ  ਕਰ ਲਿਆ

ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ‘ਚ ਕਦਮ ਰੱਖਿਆ ਹੈ। ਢਿੱਲੋਂ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੀ ਉਮੀਦ ਹੈ। ਪਾਰਟੀ ਨੇ ਫ਼ਿਰੋਜ਼ਪੁਰ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ‘ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਹਾਲਾਂਕਿ ਹਾਲ ਹੀ ‘ਚ ਸੇਵਾਮੁਕਤੀ ਲੈਣ ਤੋਂ ਬਾਅਦ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਇਸ ਲਈ ਉਹ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਰਹੇ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments