Monday, April 27, 2026
Google search engine
HomeDeshਸਾਬਕਾ ਮੁੱਖ ਮੰਤਰੀ ਚੰਨੀ ਸ਼ੁਕਰਾਨੇ ਵਜੋਂ ਗੁ. ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ...

ਸਾਬਕਾ ਮੁੱਖ ਮੰਤਰੀ ਚੰਨੀ ਸ਼ੁਕਰਾਨੇ ਵਜੋਂ ਗੁ. ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸਾਬਕਾ ਮੁੱਖ ਮੰਤਰੀ ਅਤੇ  ਜਲੰਧਰ ਤੋਂ ਨਵੇਂ ਚੁਣੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਰਿਵਾਰ 

 ਸਾਬਕਾ ਮੁੱਖ ਮੰਤਰੀ ਅਤੇ  ਜਲੰਧਰ ਤੋਂ ਨਵੇਂ ਚੁਣੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਰਿਵਾਰ ਅਤੇ ਆਪਣੇ ਸਮਰਥਕਾਂ ਸਮੇਤ ਗੁਰਦੁਵਾਰਾ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਅਕਾਲ ਪੁਰਖ ਵਾਹਿਗੁਰੂ ਅਤੇ ਸਿੰਘਾਂ ਸ਼ਹੀਦਾਂ ਦਾ ਸ਼ੁਕਰਾਨਾ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾਕਟਰ ਕਮਲਜੀਤ ਕੌਰ, ਐਮਐਲਏ ਅਰੁਨਾ ਚੌਧਰੀ, ਨਗਰ ਕੌਂਸਲ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਐਮਸੀ ਅਮਰਿੰਦਰਪਾਲ ਸਿੰਘ ਲਾਲੀ, ਜਸਵਿੰਦਰ ਸਿੰਘ ਐਮਸੀ, ਦਵਿੰਦਰ ਸਿੰਘ ਬਰਸਾਲਪੁਰ, ਤਾਰਾ ਚੰਦ ਜੰਡ ਸਾਹਿਬ, ਅਤੇ ਕਾਂਗਰਸੀ ਸਮਰਥਕ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments