HomeDeshPunjab News : ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 'ਚ ਹੋ ਰਹੀ...
Punjab News : ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਚ ਹੋ ਰਹੀ ਦੇਰੀ ‘ਤੇ ਪੰਜਾਬ ਸਰਕਾਰ ਨੂੰ ਪਈਆਂ ਝਾੜਾਂ, HC ਨੇ ਦਿੱਤੀ ਇਹ ਚਿਤਾਵਨੀ
Chief Justice ਦੀ ਬੈਂਚ ਨੇ Punjab Government ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਤਕ ਚੋਣ ਦਾ ਮੁਕੰਮਲ ਸ਼ਡਿਊਲ High Court ‘ਚ ਪੇਸ਼ ਕੀਤਾ ਜਾਵੇ।
ਪੰਜਾਬ ਦੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਚ ਹੋ ਰਹੀ ਦੇਰੀ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਚੀਫ ਜਸਟਿਸ ਦੀ ਬੈਂਚ ਨੇ ਪੰਜਾਬ ਸਰਕਾਰ ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਤਕ ਚੋਣ ਦਾ ਮੁਕੰਮਲ ਸ਼ਡਿਊਲ ਹਾਈਕੋਰਟ ‘ਚ ਪੇਸ਼ ਕੀਤਾ ਜਾਵੇ। ਜੇਕਰ ਸਰਕਾਰ ਨਾਕਾਮ ਰਹੀ ਤਾਂ ਹਾਈ ਕੋਰਟ ਆਦੇਸ਼ ਜਾਰੀ ਕਰੇਗਾ।