HomeCrimeਬਠਿੰਡਾ 'ਚ ਅਣਪਛਾਤਿਆਂ ਨੇ ਰਾਸ਼ਟਰੀ ਝੰਡੇ ਨੂੰ ਲਾਈ ਅੱਗ, ਵੀਡੀਓ ਸੋਸ਼ਲ ਮੀਡੀਆ... CrimeDeshlatest NewsPanjab ਬਠਿੰਡਾ ‘ਚ ਅਣਪਛਾਤਿਆਂ ਨੇ ਰਾਸ਼ਟਰੀ ਝੰਡੇ ਨੂੰ ਲਾਈ ਅੱਗ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ; ਪੁਲਿਸ ਵੱਲੋਂ ਜਾਂਚ ਸ਼ੁਰੂ By admin October 5, 2024 0 142 Share FacebookTwitterPinterestWhatsApp ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ‘ਚ ਸ਼ੁੱਕਰਵਾਰ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਨੇ ਰਾਸ਼ਟਰੀ ਝੰਡੇ ਨੂੰ ਅੱਗ ਲਗਾ ਕੇ ਸਾੜਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਗਈ। ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਭਾਰਤ ਨਗਰ ਚੌਂਕ ‘ਚ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। Share FacebookTwitterPinterestWhatsApp Previous articleNobel Prize 2024: ਅਗਲੇ ਹਫ਼ਤੇ ਕੀਤਾ ਜਾਵੇਗਾ ਨੋਬਲ ਪੁਰਸਕਾਰਾਂ ਦਾ ਐਲਾਨ, ਇਨ੍ਹਾਂ ਨੂੰ ਦਿੱਤਾ ਜਾਵੇਗਾ ਸਨਮਾਨNext articleJammu Kashmir Encounter: ਕੁਪਵਾੜਾ ‘ਚ ਦੋ ਅੱਤਵਾਦੀ ਢੇਰ, ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ adminhttps://punjabbuzz.com/Punjabi RELATED ARTICLES Desh ਗੋਲੀਬਾਰੀ ਤੋਂ ਪਹਿਲਾਂ ਗਰਾਊਂਡ ਦੀ ਰੇਕੀ ਟਾਈਗਰ ਸ਼ਰਾਫ ‘ਤੇ ਹਮਲੇ ਬਾਰੇ ਨਵਾਂ ਖੁਲਾਸਾ, ਮੁਲਜ਼ਮ ਨੂੰ ਲੈ ਕੇ Rapido ਨੇ ਵੀ ਦਿੱਤਾ ਸਪੱਸ਼ਟੀਕਰਨ October 20, 2026 latest News Amit Shah’ ਦੇ ਦੌਰੇ ‘ਤੇ ਭੱਖੀ ਸਿਆਸਤ, Aman Arora ਨੇ ਪੁੱਛੇ ਤਿੰਨ ਸਵਾਲ October 20, 2026 Desh ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ October 20, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular ਗੋਲੀਬਾਰੀ ਤੋਂ ਪਹਿਲਾਂ ਗਰਾਊਂਡ ਦੀ ਰੇਕੀ ਟਾਈਗਰ ਸ਼ਰਾਫ ‘ਤੇ ਹਮਲੇ ਬਾਰੇ ਨਵਾਂ ਖੁਲਾਸਾ, ਮੁਲਜ਼ਮ ਨੂੰ ਲੈ ਕੇ Rapido ਨੇ ਵੀ ਦਿੱਤਾ ਸਪੱਸ਼ਟੀਕਰਨ October 20, 2026 Amit Shah’ ਦੇ ਦੌਰੇ ‘ਤੇ ਭੱਖੀ ਸਿਆਸਤ, Aman Arora ਨੇ ਪੁੱਛੇ ਤਿੰਨ ਸਵਾਲ October 20, 2026 ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ October 20, 2026 Dussehra 2026: ਅੱਜ ਮਨਾਇਆ ਜਾਵੇਗਾ ਦੁਸਹਿਰਾ, ਜਾਣੋ ਸ਼ਸਤ੍ਰ ਪੂਜਾ ਦਾ ਸ਼ੁਭ ਮੁਹੂਰਤ ਤੇ ਰਾਵਣ ਦਹਨ ਦਾ ਸਮਾਂ October 20, 2026 Load more Recent Comments