Thursday, October 22, 2026
Google search engine
HomeDeshAir Pollution : 'ਜੇ ਹੁਕਮ ਦੀ ਪਾਲਣਾ ਨਹੀਂ ਕੀਤੀ ਤਾਂ...', Supreme Court...

Air Pollution : ‘ਜੇ ਹੁਕਮ ਦੀ ਪਾਲਣਾ ਨਹੀਂ ਕੀਤੀ ਤਾਂ…’, Supreme Court ਨੇ ਹਰਿਆਣਾ ਤੇ ਪੰਜਾਬ ਸਰਕਾਰ ਨੂੰ ਪਾਈ ਝਾੜ

Supreme Court ਨੇ ਪੁੱਛਿਆ ਕਿ ਸੂਬਾ ਸਰਕਾਰ ਪਰਾਲੀ ਸਾੜਨ ਲਈ ਲੋਕਾਂ ‘ਤੇ ਮੁਕੱਦਮਾ ਚਲਾਉਣ ਤੋਂ ਕਿਉਂ ਪਿੱਛੇ ਹਟ ਰਹੀ ਹੈ ਤੇ ਉਨ੍ਹਾਂ ‘ਤੇ ਮਾਮੂਲੀ ਜੁਰਮਾਨਾ ਲਗਾ ਕੇ ਉਨ੍ਹਾਂ ਨੂੰ ਛੱਡ ਰਹੀ ਹੈ।

ਸੁਪਰੀਮ ਕੋਰਟ ਹਵਾ ਪ੍ਰਦੂਸ਼ਣ ਨੂੰ ਲੈ ਕੇ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਸੁਪਰੀਮ ਕੋਰਟ ਨੇ ਆਪਣੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਹ ਹਰਿਆਣਾ ਦੇ ਮੁੱਖ ਸਕੱਤਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਏਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments