HomeDeshSupreme Court ਤੋਂ Arvind Kejriwal ਨੂੰ ਝਟਕਾ, ਪ੍ਰਧਾਨ ਮੰਤਰੀ Narendra Modi...
Supreme Court ਤੋਂ Arvind Kejriwal ਨੂੰ ਝਟਕਾ, ਪ੍ਰਧਾਨ ਮੰਤਰੀ Narendra Modi ਦੀ ਡਿਗਰੀ ਨਾਲ ਜੁੜਿਆ ਮਾਮਲਾ
Gujarat University ਦੁਆਰਾ ਸ਼ੁਰੂ ਕੀਤੀ ਅਪਰਾਧਿਕ ਮਾਣਹਾਨੀ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
(Arvind Kejriwal) ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕੇਜਰੀਵਾਲ ਨੇ ਪੀਐਮ ਮੋਦੀ ਦੀ ਡਿਗਰੀ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ।
ਸੁਪਰੀਮ ਕੋਰਟ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਬਾਰੇ ਟਿੱਪਣੀਆਂ ‘ਤੇ ਗੁਜਰਾਤ ਯੂਨੀਵਰਸਿਟੀ ਦੁਆਰਾ ਸ਼ੁਰੂ ਕੀਤੀ ਅਪਰਾਧਿਕ ਮਾਣਹਾਨੀ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ।