Monday, June 15, 2026
Google search engine
HomeDeshChandigarh ’ਚ Deputy Speaker ਰੌੜੀ ਨੇ ਪ੍ਰਤਿਭਾਸ਼ਾਲੀ ਚਿੱਤਰਕਾਰ ਛਵਲੀਨ ਕੌਰ ਨੂੰ ਕੀਤਾ...

Chandigarh ’ਚ Deputy Speaker ਰੌੜੀ ਨੇ ਪ੍ਰਤਿਭਾਸ਼ਾਲੀ ਚਿੱਤਰਕਾਰ ਛਵਲੀਨ ਕੌਰ ਨੂੰ ਕੀਤਾ ਸਨਮਾਨਤ

ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ-1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਛਵਲੀਨ ਕੌਰ ਨੂੰ ਸਨਮਾਨਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ, ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ।
ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments