Wednesday, November 27, 2024
Google search engine
HomeDeshਭਾਰਤ ਨੇ ਠੋਕੀ 2036 ਓਲੰਪਿਕ ਦੀ ਦਾਅਵੇਦਾਰੀ, IOA ਨੇ IOC ਸੌਂਪਿਆ ਲੈਟਰ

ਭਾਰਤ ਨੇ ਠੋਕੀ 2036 ਓਲੰਪਿਕ ਦੀ ਦਾਅਵੇਦਾਰੀ, IOA ਨੇ IOC ਸੌਂਪਿਆ ਲੈਟਰ

PM Modi ਨੇ ਕਿਹਾ ਹੈ ਕਿ ਭਾਰਤ ਸਾਲ 2036 ‘ਚ ਓਲੰਪਿਕ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ ਤੇ ਹੁਣ ਇਸ ਦਿਸ਼ਾ ‘ਚ ਅਧਿਕਾਰਤ ਕਦਮ ਚੁੱਕ ਲਿਆ ਗਿਆ ਹੈ।

ਭਾਰਤ ਨੇ ਇਕ ਵਾਰ ਵੀ ਓਲੰਪਿਕ ਖੇਡਾਂ ਦਾ ਪ੍ਰਬੰਧ ਨਹੀਂ ਕੀਤਾ ਹੈ। ਹਾਲਾਂਕਿ ਭਾਰਤ ਇਸ ਲਈ ਵਚਨਬੱਧ ਹੈ। ਜਦੋਂ ਤੋਂ ਕੇਂਦਰ ‘ਚ ਨਰਿੰਦਰ ਮੋਦੀ ਸਰਕਾਰ ਸੱਤਾ ‘ਚ ਆਈ ਹੈ, ਪ੍ਰਧਾਨ ਮੰਤਰੀ ਨੇ ਕਈ ਵਾਰ ਓਲੰਪਿਕ ਦੀ ਮੇਜ਼ਬਾਨੀ ਕਰਨ ਦੀ ਇੱਛਾ ਪ੍ਰਗਟਾਈ ਹੈ।
ਮੋਦੀ ਨੇ ਕਿਹਾ ਹੈ ਕਿ ਭਾਰਤ ਸਾਲ 2036 ‘ਚ ਓਲੰਪਿਕ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ ਤੇ ਹੁਣ ਇਸ ਦਿਸ਼ਾ ‘ਚ ਅਧਿਕਾਰਤ ਕਦਮ ਚੁੱਕ ਲਿਆ ਗਿਆ ਹੈ। ਭਾਰਤੀ ਓਲੰਪਿਕ ਸੰਘ ਨੇ 2036 ‘ਚ ਹੋਣ ਵਾਲੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਦਾ ਦਾਅਵਾ ਪੇਸ਼ ਕੀਤਾ ਹੈ।
ਆਈਓਏ ਨੇ ਇਸ ਸਬੰਧ ‘ਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੂੰ ਪੱਤਰ ਸੌਂਪ ਕੇ ਆਪਣਾ ਦਾਅਵਾ ਪੇਸ਼ ਕੀਤਾ ਹੈ। ਨਿਊਜ਼ ਏਜੰਸੀ ਆਈਏਐਨਐਸ ਨੇ ਇਹ ਜਾਣਕਾਰੀ ਦਿੱਤੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments