Wednesday, October 21, 2026
Google search engine
HomeDeshਨਾਇਬ ਸੈਣੀ ਦੇ CM ਬਣਨ ਤੋਂ ਬਾਅਦ ਰਿਹਾਇਸ਼ 'ਤੇ ਪਹੁੰਚੇ ਡੇਰਾ ਬਿਆਸ...

ਨਾਇਬ ਸੈਣੀ ਦੇ CM ਬਣਨ ਤੋਂ ਬਾਅਦ ਰਿਹਾਇਸ਼ ‘ਤੇ ਪਹੁੰਚੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਬੋਲੇ- ਅਸ਼ੀਰਵਾਦ ਬਣਿਆ ਰਹੇ

ਸੀਐਮ ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕੀਤਾ ਹੈ। 

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ (Jasdeep Singh Gill) ਨਾਲ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਦੀ ਰਿਹਾਇਸ਼ ‘ਤੇ ਪਹੁੰਚੇ।

ਜਿੱਥੇ ਸੀਐਮ ਨਾਇਬ ਸੈਣੀ ਨੇ ਉਨ੍ਹਾਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਗੁਰਿੰਦਰ ਸਿੰਘ ਢਿੱਲੋਂ ਨਾਲ ਨਾਇਬ ਸਿੰਘ ਸੈਣੀ ਦੀ ਇਹ ਪਹਿਲੀ ਮੁਲਾਕਾਤ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments